Text copied!
Bibles in Panjabi

ਕਹਾਉਤਾਂ 19:24-25 in Panjabi

Help us?

ਕਹਾਉਤਾਂ 19:24-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਐਨਾ ਵੀ ਨਹੀਂ ਕਰਦਾ ਭਈ ਉਹ ਨੂੰ ਫੇਰ ਮੂੰਹ ਤੱਕ ਲਿਆਵੇ।
25 ਠੱਠਾ ਕਰਨ ਵਾਲੇ ਨੂੰ ਮਾਰ ਤਾਂ ਭੋਲਾ ਸਿਆਣਾ ਹੋ ਜਾਵੇਗਾ, ਅਤੇ ਸਮਝ ਵਾਲੇ ਨੂੰ ਤਾੜਨਾ ਦੇ, ਉਹ ਗਿਆਨ ਨੂੰ ਸਮਝੇਗਾ।
ਕਹਾਉਤਾਂ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ