Text copied!
Bibles in Panjabi

ਕਹਾਉਤਾਂ 19:3-7 in Panjabi

Help us?

ਕਹਾਉਤਾਂ 19:3-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਆਦਮੀ ਦੀ ਮੂਰਖਤਾਈ ਉਹ ਨੂੰ ਗੁਮਰਾਹ ਕਰ ਦਿੰਦੀ ਹੈ, ਅਤੇ ਉਹ ਮਨ ਵਿੱਚ ਯਹੋਵਾਹ ਤੇ ਚਿੜਨ ਲੱਗਦਾ ਹੈ।
4 ਧਨੀ ਦੇ ਬਹੁਤ ਮਿੱਤਰ ਬਣ ਜਾਂਦੇ ਹਨ, ਪਰ ਗਰੀਬ ਦੇ ਮਿੱਤਰ ਉਸ ਤੋਂ ਅਲੱਗ ਹੋ ਜਾਂਦੇ ਹਨ।
5 ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜੋ ਝੂਠ ਮਾਰਦਾ ਹੈ ਉਹ ਨਹੀਂ ਬਚੇਗਾ।
6 ਪਰਉਪਕਾਰੀ ਦੇ ਬਹੁਤੇ ਲੋਕ ਤਰਲੇ ਕਰਦੇ ਹਨ, ਅਤੇ ਦਾਨੀ ਦੇ ਸੱਭੇ ਮਿੱਤਰ ਬਣ ਜਾਂਦੇ ਹਨ।
7 ਜਦੋਂ ਕੰਗਾਲ ਦੇ ਸਾਰੇ ਭਰਾ ਵੀ ਉਸ ਨਾਲ ਵੈਰ ਰੱਖਦੇ ਹਨ, ਤਾਂ ਉਹ ਦੇ ਮਿੱਤਰ ਕਿਉਂ ਨਾ ਉਸ ਤੋਂ ਦੂਰ ਹੋ ਜਾਣਗੇ? ਉਹ ਗੱਲਾਂ ਨਾਲ ਉਹਨਾਂ ਦਾ ਪਿੱਛਾ ਕਰਦਾ ਹੈ ਪਰ ਨਹੀਂ ਲੱਭਦੇ ਹਨ।
ਕਹਾਉਤਾਂ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ