Text copied!
Bibles in Panjabi

ਕਹਾਉਤਾਂ 1:1-4 in Panjabi

Help us?

ਕਹਾਉਤਾਂ 1:1-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਦਾਊਦ ਦੇ ਪੁੱਤਰ ਇਸਰਾਏਲ ਦੇ ਰਾਜੇ ਸੁਲੇਮਾਨ ਦੀਆਂ ਕਹਾਉਤਾਂ,
2 ਬੁੱਧ ਅਤੇ ਸਿੱਖਿਆ ਜਾਣਨ ਲਈ ਅਤੇ ਸਮਝ ਦੀਆਂ ਗੱਲਾਂ ਬੁੱਝਣ ਲਈ,
3 ਚਤਰਾਈ ਦੀ ਸਿੱਖਿਆ ਪ੍ਰਾਪਤ ਕਰਨ ਲਈ, ਨਾਲੇ ਧਰਮ, ਨਿਆਂ ਅਤੇ ਇਨਸਾਫ਼ ਵੀ,
4 ਭੋਲਿਆਂ ਨੂੰ ਸਿਆਣਪ ਅਤੇ ਜੁਆਨਾਂ ਨੂੰ ਗਿਆਨ ਅਤੇ ਮੱਤ ਦੇਣ ਲਈ,
ਕਹਾਉਤਾਂ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ