Text copied!
Bibles in Panjabi

ਕਹਾਉਤਾਂ 1:1-6 in Panjabi

Help us?

ਕਹਾਉਤਾਂ 1:1-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਦਾਊਦ ਦੇ ਪੁੱਤਰ ਇਸਰਾਏਲ ਦੇ ਰਾਜੇ ਸੁਲੇਮਾਨ ਦੀਆਂ ਕਹਾਉਤਾਂ,
2 ਬੁੱਧ ਅਤੇ ਸਿੱਖਿਆ ਜਾਣਨ ਲਈ ਅਤੇ ਸਮਝ ਦੀਆਂ ਗੱਲਾਂ ਬੁੱਝਣ ਲਈ,
3 ਚਤਰਾਈ ਦੀ ਸਿੱਖਿਆ ਪ੍ਰਾਪਤ ਕਰਨ ਲਈ, ਨਾਲੇ ਧਰਮ, ਨਿਆਂ ਅਤੇ ਇਨਸਾਫ਼ ਵੀ,
4 ਭੋਲਿਆਂ ਨੂੰ ਸਿਆਣਪ ਅਤੇ ਜੁਆਨਾਂ ਨੂੰ ਗਿਆਨ ਅਤੇ ਮੱਤ ਦੇਣ ਲਈ,
5 ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ,
6 ਤਾਂ ਜੋ ਉਹ ਕਹਾਉਤਾਂ, ਦ੍ਰਿਸ਼ਟਾਂਤਾਂ ਅਤੇ ਬੁੱਧਵਾਨਾਂ ਦੀਆਂ ਗੱਲਾਂ ਅਤੇ ਬੁਝਾਰਤਾਂ ਨੂੰ ਸਮਝਣ।
ਕਹਾਉਤਾਂ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ