Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 1

ਕਹਾਉਤਾਂ 1:10-12

Help us?
Click on verse(s) to share them!
10ਹੇ ਮੇਰੇ ਪੁੱਤਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ, ਤਾਂ ਤੂੰ ਉਨ੍ਹਾਂ ਦੀ ਗੱਲ ਨਾ ਮੰਨੀ।
11ਜੇ ਉਹ ਆਖਣ ਕਿ ਤੂੰ ਸਾਡੇ ਨਾਲ ਚੱਲ, ਅਸੀਂ ਖ਼ੂਨ ਕਰਨ ਲਈ ਘਾਤ ਲਾਈਏ, ਆਪਾਂ ਬੇਦੋਸ਼ਾਂ ਨੂੰ ਮਾਰਨ ਲਈ ਘਾਤ ਵਿੱਚ ਲੁੱਕ ਕੇ ਬੈਠੀਏ,
12ਅਸੀਂ ਉਹਨਾਂ ਨੂੰ ਪਤਾਲ ਵਾਂਗੂੰ ਅਤੇ ਕਬਰ ਵਿੱਚ ਪਏ ਹੋਇਆਂ ਵਾਂਗੂੰ ਜੀਉਂਦਾ ਅਤੇ ਸਾਬਤਾ ਹੀ ਨਿਗਲ ਲਈਏ।

Read ਕਹਾਉਤਾਂ 1ਕਹਾਉਤਾਂ 1
Compare ਕਹਾਉਤਾਂ 1:10-12ਕਹਾਉਤਾਂ 1:10-12