Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 1

ਕਹਾਉਤਾਂ 1:13-15

Help us?
Click on verse(s) to share them!
13ਸਾਨੂੰ ਸਭ ਪਰਕਾਰ ਦੇ ਅਣਮੁੱਲੇ ਪਦਾਰਥ ਮਿਲਣਗੇ, ਅਸੀਂ ਲੁੱਟ ਦੇ ਮਾਲ ਨਾਲ ਆਪਣੇ ਘਰ ਭਰ ਲਵਾਂਗੇ!
14ਤੂੰ ਸਾਡੇ ਨਾਲ ਭਾਈਵਾਲ ਹੋ ਜਾ, ਸਾਡਾ ਸਾਰਿਆਂ ਦਾ ਇੱਕੋ ਹੀ ਬਟੂਆ ਹੋਵੇਗਾ।
15ਹੇ ਮੇਰੇ ਪੁੱਤਰ, ਤੂੰ ਉਨ੍ਹਾਂ ਦੇ ਨਾਲ ਉਸ ਰਾਹ ਵਿੱਚ ਨਾ ਤੁਰੀਂ, ਉਨ੍ਹਾਂ ਦੇ ਮਾਰਗ ਤੋਂ ਆਪਣੇ ਪੈਰ ਨੂੰ ਰੋਕ ਰੱਖੀਂ,

Read ਕਹਾਉਤਾਂ 1ਕਹਾਉਤਾਂ 1
Compare ਕਹਾਉਤਾਂ 1:13-15ਕਹਾਉਤਾਂ 1:13-15