Text copied!
Bibles in Panjabi

ਕਹਾਉਤਾਂ 1:13-15 in Panjabi

Help us?

ਕਹਾਉਤਾਂ 1:13-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਸਾਨੂੰ ਸਭ ਪਰਕਾਰ ਦੇ ਅਣਮੁੱਲੇ ਪਦਾਰਥ ਮਿਲਣਗੇ, ਅਸੀਂ ਲੁੱਟ ਦੇ ਮਾਲ ਨਾਲ ਆਪਣੇ ਘਰ ਭਰ ਲਵਾਂਗੇ!
14 ਤੂੰ ਸਾਡੇ ਨਾਲ ਭਾਈਵਾਲ ਹੋ ਜਾ, ਸਾਡਾ ਸਾਰਿਆਂ ਦਾ ਇੱਕੋ ਹੀ ਬਟੂਆ ਹੋਵੇਗਾ।
15 ਹੇ ਮੇਰੇ ਪੁੱਤਰ, ਤੂੰ ਉਨ੍ਹਾਂ ਦੇ ਨਾਲ ਉਸ ਰਾਹ ਵਿੱਚ ਨਾ ਤੁਰੀਂ, ਉਨ੍ਹਾਂ ਦੇ ਮਾਰਗ ਤੋਂ ਆਪਣੇ ਪੈਰ ਨੂੰ ਰੋਕ ਰੱਖੀਂ,
ਕਹਾਉਤਾਂ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ