Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 1

ਕਹਾਉਤਾਂ 1:17-19

Help us?
Click on verse(s) to share them!
17ਕਿਸੇ ਪੰਛੀ ਦੇ ਵੇਖਦਿਆਂ ਜਾਲ਼ ਵਿਛਾਉਣਾ ਵਿਅਰਥ ਹੈ।
18ਉਹ ਆਪਣਾ ਹੀ ਖ਼ੂਨ ਕਰਨ ਲਈ ਘਾਤ ਲਾਉਂਦੇ ਹਨ, ਉਹ ਆਪਣੀਆਂ ਹੀ ਜਾਨਾਂ ਦੇ ਲਈ ਲੁੱਕ ਕੇ ਜਾਲ਼ ਵਿਛਾਉਂਦੇ ਹਨ।
19ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੀ ਹੁੰਦੀ ਹੈ, ਉਹ ਆਪਣੇ ਮਾਲਕਾਂ ਦੀ ਜਾਨ ਲੈ ਲੈਂਦਾ ਹੈ।

Read ਕਹਾਉਤਾਂ 1ਕਹਾਉਤਾਂ 1
Compare ਕਹਾਉਤਾਂ 1:17-19ਕਹਾਉਤਾਂ 1:17-19