Text copied!
Bibles in Panjabi

ਕਹਾਉਤਾਂ 1:18-20 in Panjabi

Help us?

ਕਹਾਉਤਾਂ 1:18-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਉਹ ਆਪਣਾ ਹੀ ਖ਼ੂਨ ਕਰਨ ਲਈ ਘਾਤ ਲਾਉਂਦੇ ਹਨ, ਉਹ ਆਪਣੀਆਂ ਹੀ ਜਾਨਾਂ ਦੇ ਲਈ ਲੁੱਕ ਕੇ ਜਾਲ਼ ਵਿਛਾਉਂਦੇ ਹਨ।
19 ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੀ ਹੁੰਦੀ ਹੈ, ਉਹ ਆਪਣੇ ਮਾਲਕਾਂ ਦੀ ਜਾਨ ਲੈ ਲੈਂਦਾ ਹੈ।
20 ਬੁੱਧ ਗਲੀਆਂ ਵਿੱਚ ਉੱਚੀ-ਉੱਚੀ ਪੁਕਾਰਦੀ ਹੈ, ਉਹ ਚੌਂਕਾਂ ਵਿੱਚ ਹਾਕਾਂ ਮਾਰਦੀ ਹੈ।
ਕਹਾਉਤਾਂ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ