Text copied!
Bibles in Panjabi

ਕਹਾਉਤਾਂ 1:21-22 in Panjabi

Help us?

ਕਹਾਉਤਾਂ 1:21-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਉਹ ਬਜ਼ਾਰਾਂ ਦੇ ਸਿਰਿਆਂ ਉੱਤੇ ਹੋਕਾ ਦਿੰਦੀ ਹੈ, ਉਹ ਫਾਟਕਾਂ ਦੇ ਲਾਂਘਿਆਂ ਉੱਤੇ ਅਤੇ ਸ਼ਹਿਰ ਵਿੱਚ ਇਹ ਗੱਲਾਂ ਆਖਦੀ ਹੈ,
22 ਹੇ ਭੋਲਿਓ, ਤੁਸੀਂ ਕਦੋਂ ਤੱਕ ਭੋਲੇਪਣ ਨਾਲ ਪ੍ਰੀਤ ਰੱਖੋਗੇ? ਕਦੋਂ ਤੱਕ ਮਖ਼ੌਲੀਏ ਆਪਣੇ ਮਖ਼ੌਲਾਂ ਤੋਂ ਪਰਸੰਨ ਹੋਣਗੇ ਅਤੇ ਮੂਰਖ ਕਦੋਂ ਤੱਕ ਗਿਆਨ ਨਾਲ ਵੈਰ ਰੱਖਣਗੇ?
ਕਹਾਉਤਾਂ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ