Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 1

ਕਹਾਉਤਾਂ 1:23-25

Help us?
Click on verse(s) to share them!
23ਮੇਰੀ ਝਿੜਕ ਸੁਣ ਕੇ ਮੁੜੋ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ।
24ਮੈਂ ਤਾਂ ਪੁਕਾਰਿਆ ਪਰ ਤੁਸੀਂ ਨਾ ਸੁਣਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,
25ਸਗੋਂ ਤੁਸੀਂ ਮੇਰੀਆਂ ਸਾਰੀਆਂ ਮੱਤਾਂ ਨੂੰ ਵਿਸਾਰ ਦਿੱਤਾ, ਅਤੇ ਮੇਰੀ ਤਾੜ ਦੀ ਕੁਝ ਚਾਹ ਨਾ ਕੀਤੀ।

Read ਕਹਾਉਤਾਂ 1ਕਹਾਉਤਾਂ 1
Compare ਕਹਾਉਤਾਂ 1:23-25ਕਹਾਉਤਾਂ 1:23-25