Text copied!
Bibles in Panjabi

ਕਹਾਉਤਾਂ 1:26-28 in Panjabi

Help us?

ਕਹਾਉਤਾਂ 1:26-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਮੈਂ ਵੀ ਤੁਹਾਡੀ ਬਿਪਤਾ ਉੱਤੇ ਹੱਸਾਂਗੀ ਅਤੇ ਜਦ ਤੁਹਾਡੇ ਉੱਤੇ ਭੈਅ ਆ ਪਵੇਗਾ ਤਾਂ ਮੈਂ ਤੁਹਾਡਾ ਮਖ਼ੌਲ ਉਡਾਵਾਂਗੀ,
27 ਜਿਸ ਵੇਲੇ ਤੂਫ਼ਾਨ ਵਾਂਗੂੰ ਤੁਹਾਡੇ ਉੱਤੇ ਭੈਅ ਆ ਪਵੇਗਾ ਅਤੇ ਵਾਵਰੋਲੇ ਦੀ ਤਰ੍ਹਾਂ ਬਿਪਤਾ ਤੁਹਾਡੇ ਉੱਤੇ ਆਵੇਗੀ ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ,
28 ਉਸ ਵੇਲੇ ਉਹ ਮੇਰੀਆਂ ਦੁਹਾਈਆਂ ਦੇਣਗੇ, ਪਰ ਮੈਂ ਉੱਤਰ ਨਹੀਂ ਦਿਆਂਗੀ, ਉਹ ਮਨ ਲਾ ਕੇ ਮੈਨੂੰ ਭਾਲਣਗੇ, ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ,
ਕਹਾਉਤਾਂ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ