Text copied!
Bibles in Panjabi

ਕਹਾਉਤਾਂ 1:27-30 in Panjabi

Help us?

ਕਹਾਉਤਾਂ 1:27-30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਜਿਸ ਵੇਲੇ ਤੂਫ਼ਾਨ ਵਾਂਗੂੰ ਤੁਹਾਡੇ ਉੱਤੇ ਭੈਅ ਆ ਪਵੇਗਾ ਅਤੇ ਵਾਵਰੋਲੇ ਦੀ ਤਰ੍ਹਾਂ ਬਿਪਤਾ ਤੁਹਾਡੇ ਉੱਤੇ ਆਵੇਗੀ ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ,
28 ਉਸ ਵੇਲੇ ਉਹ ਮੇਰੀਆਂ ਦੁਹਾਈਆਂ ਦੇਣਗੇ, ਪਰ ਮੈਂ ਉੱਤਰ ਨਹੀਂ ਦਿਆਂਗੀ, ਉਹ ਮਨ ਲਾ ਕੇ ਮੈਨੂੰ ਭਾਲਣਗੇ, ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ,
29 ਕਿਉਂ ਜੋ ਉਨ੍ਹਾਂ ਨੇ ਗਿਆਨ ਨਾਲ ਵੈਰ ਰੱਖਿਆ ਅਤੇ ਯਹੋਵਾਹ ਦਾ ਭੈਅ ਮੰਨਣਾ ਪਸੰਦ ਨਾ ਕੀਤਾ,
30 ਉਨ੍ਹਾਂ ਨੇ ਮੇਰੀ ਮੱਤ ਦੀ ਕੁਝ ਲੋੜ ਨਾ ਸਮਝੀ ਅਤੇ ਮੇਰੀ ਸਾਰੀ ਤਾੜ ਨੂੰ ਤੁੱਛ ਜਾਣਿਆ,
ਕਹਾਉਤਾਂ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ