Text copied!
Bibles in Panjabi

ਕਹਾਉਤਾਂ 1:29-33 in Panjabi

Help us?

ਕਹਾਉਤਾਂ 1:29-33 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਕਿਉਂ ਜੋ ਉਨ੍ਹਾਂ ਨੇ ਗਿਆਨ ਨਾਲ ਵੈਰ ਰੱਖਿਆ ਅਤੇ ਯਹੋਵਾਹ ਦਾ ਭੈਅ ਮੰਨਣਾ ਪਸੰਦ ਨਾ ਕੀਤਾ,
30 ਉਨ੍ਹਾਂ ਨੇ ਮੇਰੀ ਮੱਤ ਦੀ ਕੁਝ ਲੋੜ ਨਾ ਸਮਝੀ ਅਤੇ ਮੇਰੀ ਸਾਰੀ ਤਾੜ ਨੂੰ ਤੁੱਛ ਜਾਣਿਆ,
31 ਇਸ ਲਈ ਉਹ ਆਪਣੀ ਕਰਨੀ ਦਾ ਫਲ ਭੋਗਣਗੇ ਅਤੇ ਆਪਣੀਆਂ ਜੁਗਤਾਂ ਨਾਲ ਰੱਜਣਗੇ,
32 ਕਿਉਂ ਜੋ ਭੋਲੇ ਲੋਕ ਭਟਕ ਜਾਣ ਦੇ ਕਾਰਨ ਮਾਰੇ ਜਾਣਗੇ ਅਤੇ ਮੂਰਖਾਂ ਦੀ ਲਾਪਰਵਾਹੀ ਉਹਨਾਂ ਦਾ ਨਾਸ ਕਰੇਗੀ।
33 ਪਰ ਜੋ ਮੇਰੀ ਸੁਣਦਾ ਹੈ, ਉਹ ਸੁੱਖ ਨਾਲ ਰਹੇਗਾ ਅਤੇ ਬਿਪਤਾ ਤੋਂ ਨਿਡਰ ਹੋ ਕੇ ਸ਼ਾਂਤੀ ਨਾਲ ਵੱਸੇਗਾ।
ਕਹਾਉਤਾਂ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ