Text copied!
Bibles in Panjabi

ਕਹਾਉਤਾਂ 1:4-7 in Panjabi

Help us?

ਕਹਾਉਤਾਂ 1:4-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਭੋਲਿਆਂ ਨੂੰ ਸਿਆਣਪ ਅਤੇ ਜੁਆਨਾਂ ਨੂੰ ਗਿਆਨ ਅਤੇ ਮੱਤ ਦੇਣ ਲਈ,
5 ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ,
6 ਤਾਂ ਜੋ ਉਹ ਕਹਾਉਤਾਂ, ਦ੍ਰਿਸ਼ਟਾਂਤਾਂ ਅਤੇ ਬੁੱਧਵਾਨਾਂ ਦੀਆਂ ਗੱਲਾਂ ਅਤੇ ਬੁਝਾਰਤਾਂ ਨੂੰ ਸਮਝਣ।
7 ਯਹੋਵਾਹ ਦਾ ਭੈਅ ਮੰਨਣਾ ਗਿਆਨ ਦਾ ਮੁੱਢ ਹੈ, ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ
ਕਹਾਉਤਾਂ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ