Text copied!
Bibles in Panjabi

ਕਹਾਉਤਾਂ 1:6-10 in Panjabi

Help us?

ਕਹਾਉਤਾਂ 1:6-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤਾਂ ਜੋ ਉਹ ਕਹਾਉਤਾਂ, ਦ੍ਰਿਸ਼ਟਾਂਤਾਂ ਅਤੇ ਬੁੱਧਵਾਨਾਂ ਦੀਆਂ ਗੱਲਾਂ ਅਤੇ ਬੁਝਾਰਤਾਂ ਨੂੰ ਸਮਝਣ।
7 ਯਹੋਵਾਹ ਦਾ ਭੈਅ ਮੰਨਣਾ ਗਿਆਨ ਦਾ ਮੁੱਢ ਹੈ, ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ
8 ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ ਅਤੇ ਆਪਣੀ ਮਾਂ ਦੀ ਸਿੱਖਿਆ ਤਾਲੀਮ ਨੂੰ ਨਾ ਛੱਡੀਂ,
9 ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ ਅਤੇ ਤੇਰੇ ਗਲ਼ ਦੇ ਲਈ ਕੈਂਠਾ ਹੋਣਗੀਆਂ।
10 ਹੇ ਮੇਰੇ ਪੁੱਤਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ, ਤਾਂ ਤੂੰ ਉਨ੍ਹਾਂ ਦੀ ਗੱਲ ਨਾ ਮੰਨੀ।
ਕਹਾਉਤਾਂ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ