Text copied!
Bibles in Panjabi

ਕਹਾਉਤਾਂ 20:16-17 in Panjabi

Help us?

ਕਹਾਉਤਾਂ 20:16-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਜਿਹੜਾ ਪਰਦੇਸੀ ਦੀ ਜ਼ਮਾਨਤ ਦੇਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰਿਆਂ ਦੀ ਜ਼ਮਾਨਤ ਦੇਵੇ ਉਹ ਦਾ ਕੁਝ ਗਹਿਣੇ ਰੱਖ ਲੈ।
17 ਚੋਰੀ ਦੀ ਰੋਟੀ ਮਨੁੱਖ ਨੂੰ ਮਿੱਠੀ ਲੱਗਦੀ ਹੈ, ਪਰ ਅੰਤ ਵਿੱਚ ਉਹ ਦਾ ਮੂੰਹ ਕੰਕਰਾਂ ਨਾਲ ਭਰ ਜਾਂਦਾ ਹੈ।
ਕਹਾਉਤਾਂ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ