Text copied!
Bibles in Panjabi

ਕਹਾਉਤਾਂ 20:18-23 in Panjabi

Help us?

ਕਹਾਉਤਾਂ 20:18-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਯੋਜਨਾਵਾਂ ਸਲਾਹ ਨਾਲ ਕਾਇਮ ਹੋ ਜਾਂਦੀਆਂ ਹਨ, ਸੋ ਤੂੰ ਚੰਗੀ ਸਲਾਹ ਲੈ ਕੇ ਯੁੱਧ ਕਰ।
19 ਜਿਹੜਾ ਚੁਗਲੀ ਕਰਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਤੂੰ ਬਕ-ਬਕ ਕਰਨ ਵਾਲਿਆਂ ਨਾਲ ਸੰਗਤੀ ਨਾ ਰੱਖੀਂ।
20 ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ, ਉਹ ਦਾ ਦੀਵਾ ਘੁੱਪ ਹਨੇਰੇ ਵਿੱਚ ਬੁੱਝ ਜਾਵੇਗਾ।
21 ਛੇਤੀ ਨਾਲ ਮਿਲੀ ਹੋਈ ਮਿਰਾਸ, ਅੰਤ ਵਿੱਚ ਮੁਬਾਰਕ ਨਾ ਹੋਵੇਗੀ।
22 ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਬਦਲਾ ਲਵਾਂਗਾ, ਯਹੋਵਾਹ ਨੂੰ ਉਡੀਕ ਤਾਂ ਉਹ ਤੈਨੂੰ ਬਚਾਵੇਗਾ।
23 ਘੱਟ ਵੱਧ ਵੱਟੇ ਯਹੋਵਾਹ ਲਈ ਘਿਣਾਉਣੇ ਹਨ, ਅਤੇ ਛਲ ਦੀ ਤੱਕੜੀ ਚੰਗੀ ਨਹੀਂ।
ਕਹਾਉਤਾਂ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ