2ਰਾਜੇ ਦਾ ਭੈਅ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜ੍ਹਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਵੈਰੀ ਹੈ।
3ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ, ਪਰ ਹਰੇਕ ਮੂਰਖ ਝਗੜੇ ਛੇੜਦਾ ਹੈ।
4ਆਲਸੀ ਠੰਡ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਭੀਖ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ।