Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 20

ਕਹਾਉਤਾਂ 20:20-22

Help us?
Click on verse(s) to share them!
20ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ, ਉਹ ਦਾ ਦੀਵਾ ਘੁੱਪ ਹਨੇਰੇ ਵਿੱਚ ਬੁੱਝ ਜਾਵੇਗਾ।
21ਛੇਤੀ ਨਾਲ ਮਿਲੀ ਹੋਈ ਮਿਰਾਸ, ਅੰਤ ਵਿੱਚ ਮੁਬਾਰਕ ਨਾ ਹੋਵੇਗੀ।
22ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਬਦਲਾ ਲਵਾਂਗਾ, ਯਹੋਵਾਹ ਨੂੰ ਉਡੀਕ ਤਾਂ ਉਹ ਤੈਨੂੰ ਬਚਾਵੇਗਾ।

Read ਕਹਾਉਤਾਂ 20ਕਹਾਉਤਾਂ 20
Compare ਕਹਾਉਤਾਂ 20:20-22ਕਹਾਉਤਾਂ 20:20-22