26ਬੁੱਧਵਾਨ ਰਾਜਾ ਦੁਸ਼ਟਾਂ ਨੂੰ ਫਟਕ ਦਿੰਦਾ ਹੈ, ਅਤੇ ਉਹਨਾਂ ਉੱਤੇ ਪਹੀਆ ਚਲਾ ਦਿੰਦਾ ਹੈ।
27ਮਨੁੱਖ ਦਾ ਆਤਮਾ ਯਹੋਵਾਹ ਦਾ ਦੀਵਾ ਹੈ, ਜਿਹੜਾ ਸਾਰੇ ਅੰਦਰਲੇ ਹਿੱਸਿਆਂ ਨੂੰ ਖੋਜ਼ਦਾ ਹੈ।
28ਦਯਾ ਅਤੇ ਸਚਿਆਈ ਰਾਜੇ ਦੀ ਰੱਖਿਆ ਕਰਦੀਆਂ ਹਨ, ਸਗੋਂ ਦਯਾ ਨਾਲ ਹੀ ਉਸ ਦੀ ਗੱਦੀ ਸੰਭਲਦੀ ਹੈ।
29ਜੁਆਨਾਂ ਦੀ ਸ਼ੋਭਾ ਤਾਂ ਉਹਨਾਂ ਦਾ ਬਲ ਹੈ, ਅਤੇ ਬਜ਼ੁਰਗਾਂ ਦੀ ਸਜਾਵਟ ਉਹਨਾਂ ਦੇ ਧੌਲੇ ਵਾਲ਼ ਹਨ।