Text copied!
Bibles in Panjabi

ਕਹਾਉਤਾਂ 20:27-28 in Panjabi

Help us?

ਕਹਾਉਤਾਂ 20:27-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਮਨੁੱਖ ਦਾ ਆਤਮਾ ਯਹੋਵਾਹ ਦਾ ਦੀਵਾ ਹੈ, ਜਿਹੜਾ ਸਾਰੇ ਅੰਦਰਲੇ ਹਿੱਸਿਆਂ ਨੂੰ ਖੋਜ਼ਦਾ ਹੈ।
28 ਦਯਾ ਅਤੇ ਸਚਿਆਈ ਰਾਜੇ ਦੀ ਰੱਖਿਆ ਕਰਦੀਆਂ ਹਨ, ਸਗੋਂ ਦਯਾ ਨਾਲ ਹੀ ਉਸ ਦੀ ਗੱਦੀ ਸੰਭਲਦੀ ਹੈ।
ਕਹਾਉਤਾਂ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ