Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 20

ਕਹਾਉਤਾਂ 20:3-5

Help us?
Click on verse(s) to share them!
3ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ, ਪਰ ਹਰੇਕ ਮੂਰਖ ਝਗੜੇ ਛੇੜਦਾ ਹੈ।
4ਆਲਸੀ ਠੰਡ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਭੀਖ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ।
5ਮਨੁੱਖ ਦੇ ਮਨ ਦੀ ਸਲਾਹ ਡੂੰਘੇ ਪਾਣੀ ਵਰਗੀ ਹੈ, ਪਰ ਸਮਝ ਵਾਲਾ ਉਹ ਨੂੰ ਬਾਹਰ ਕੱਢ ਲਿਆਵੇਗਾ।

Read ਕਹਾਉਤਾਂ 20ਕਹਾਉਤਾਂ 20
Compare ਕਹਾਉਤਾਂ 20:3-5ਕਹਾਉਤਾਂ 20:3-5