Text copied!
Bibles in Panjabi

ਕਹਾਉਤਾਂ 20:6-8 in Panjabi

Help us?

ਕਹਾਉਤਾਂ 20:6-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਬਹੁਤੇ ਆਦਮੀ ਆਪਣੀ-ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ, ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸਕਦਾ ਹੈ?
7 ਧਰਮੀ ਜਿਹੜਾ ਸਚਿਆਈ ਨਾਲ ਚੱਲਦਾ ਹੈ, ਉਹ ਦੇ ਮਗਰੋਂ ਉਹ ਦੇ ਪੁੱਤਰ ਧੰਨ ਹੁੰਦੇ ਹਨ!
8 ਰਾਜਾ ਜਿਹੜਾ ਨਿਆਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਹੀ ਸਾਰੀ ਬੁਰਿਆਈ ਨੂੰ ਜਾਣ ਲੈਂਦਾ ਹੈ।
ਕਹਾਉਤਾਂ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ