Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 20

ਕਹਾਉਤਾਂ 20:8-10

Help us?
Click on verse(s) to share them!
8ਰਾਜਾ ਜਿਹੜਾ ਨਿਆਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਹੀ ਸਾਰੀ ਬੁਰਿਆਈ ਨੂੰ ਜਾਣ ਲੈਂਦਾ ਹੈ।
9ਕੌਣ ਆਖ ਸਕਦਾ ਹੈ ਭਈ ਮੈਂ ਆਪਣੇ ਮਨ ਨੂੰ ਪਵਿੱਤਰ ਕੀਤਾ ਹੈ, ਮੈਂ ਪਾਪ ਤੋਂ ਸ਼ੁੱਧ ਹੋ ਗਿਆ ਹਾਂ?
10ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਇਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ।

Read ਕਹਾਉਤਾਂ 20ਕਹਾਉਤਾਂ 20
Compare ਕਹਾਉਤਾਂ 20:8-10ਕਹਾਉਤਾਂ 20:8-10