Text copied!
Bibles in Panjabi

ਕਹਾਉਤਾਂ 20:8-10 in Panjabi

Help us?

ਕਹਾਉਤਾਂ 20:8-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਰਾਜਾ ਜਿਹੜਾ ਨਿਆਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਹੀ ਸਾਰੀ ਬੁਰਿਆਈ ਨੂੰ ਜਾਣ ਲੈਂਦਾ ਹੈ।
9 ਕੌਣ ਆਖ ਸਕਦਾ ਹੈ ਭਈ ਮੈਂ ਆਪਣੇ ਮਨ ਨੂੰ ਪਵਿੱਤਰ ਕੀਤਾ ਹੈ, ਮੈਂ ਪਾਪ ਤੋਂ ਸ਼ੁੱਧ ਹੋ ਗਿਆ ਹਾਂ?
10 ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਇਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ।
ਕਹਾਉਤਾਂ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ