Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 21

ਕਹਾਉਤਾਂ 21:10-11

Help us?
Click on verse(s) to share them!
10ਦੁਸ਼ਟ ਦਾ ਮਨ ਬੁਰਿਆਈ ਨੂੰ ਚਾਹੁੰਦਾ ਹੈ, ਉਹ ਦੀ ਨਿਗਾਹ ਵਿੱਚ ਆਪਣੇ ਗੁਆਂਢੀ ਲਈ ਕਿਰਪਾ ਨਹੀਂ।
11ਜਦੋਂ ਠੱਠਾ ਕਰਨ ਵਾਲੇ ਨੂੰ ਸਜ਼ਾ ਦਿੱਤੀ ਜਾਂਦੀ ਹੈ ਤਾਂ ਭੋਲਾ ਬੁੱਧਵਾਨ ਹੋ ਜਾਂਦਾ ਹੈ ਅਤੇ ਜਦ ਬੁੱਧਵਾਨ ਨੂੰ ਉਪਦੇਸ਼ ਦਿੱਤਾ ਜਾਂਦਾ ਹੈ ਤਾਂ ਉਹ ਨੂੰ ਗਿਆਨ ਪ੍ਰਾਪਤ ਹੁੰਦਾ ਹੈ

Read ਕਹਾਉਤਾਂ 21ਕਹਾਉਤਾਂ 21
Compare ਕਹਾਉਤਾਂ 21:10-11ਕਹਾਉਤਾਂ 21:10-11