12ਧਰਮੀ ਦੁਸ਼ਟ ਦੇ ਘਰ ਨੂੰ ਧਿਆਨ ਨਾਲ ਵੇਖਦਾ ਹੈ, ਅਤੇ ਦੁਸ਼ਟ ਤਾਂ ਵਿਨਾਸ਼ ਲਈ ਢਹਿ ਪੈਂਦੇ ਹਨ।
13ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ।
14ਗੁਪਤ ਵਿੱਚ ਦਿੱਤੀ ਹੋਈ ਭੇਟ ਨਾਲ ਕ੍ਰੋਧ, ਅਤੇ ਬੁੱਕਲ ਵਿੱਚ ਦਿੱਤੀ ਹੋਈ ਵੱਢੀ ਨਾਲ ਡਾਢਾ ਗੁੱਸਾ ਠੰਡਾ ਪੈ ਜਾਂਦਾ ਹੈ।