Text copied!
Bibles in Panjabi

ਕਹਾਉਤਾਂ 21:14-16 in Panjabi

Help us?

ਕਹਾਉਤਾਂ 21:14-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਗੁਪਤ ਵਿੱਚ ਦਿੱਤੀ ਹੋਈ ਭੇਟ ਨਾਲ ਕ੍ਰੋਧ, ਅਤੇ ਬੁੱਕਲ ਵਿੱਚ ਦਿੱਤੀ ਹੋਈ ਵੱਢੀ ਨਾਲ ਡਾਢਾ ਗੁੱਸਾ ਠੰਡਾ ਪੈ ਜਾਂਦਾ ਹੈ।
15 ਨਿਆਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ ਹੈ।
16 ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਟਿਕਾਣਾ ਭੂਤਨਿਆਂ ਵਿੱਚ ਹੋਵੇਗਾ।
ਕਹਾਉਤਾਂ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ