Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 21

ਕਹਾਉਤਾਂ 21:19-21

Help us?
Click on verse(s) to share them!
19ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।
20ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜ਼ਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ।
21ਜਿਹੜਾ ਧਰਮ ਅਤੇ ਦਯਾ ਦਾ ਪਿੱਛਾ ਕਰਦਾ ਹੈ, ਉਹ ਜੀਉਣ, ਧਰਮ ਅਤੇ ਆਦਰ ਪਾਉਂਦਾ ਹੈ।

Read ਕਹਾਉਤਾਂ 21ਕਹਾਉਤਾਂ 21
Compare ਕਹਾਉਤਾਂ 21:19-21ਕਹਾਉਤਾਂ 21:19-21