Text copied!
Bibles in Panjabi

ਕਹਾਉਤਾਂ 21:26-30 in Panjabi

Help us?

ਕਹਾਉਤਾਂ 21:26-30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਕੋਈ ਹੈ ਜੋ ਦਿਨ ਭਰ ਲੋਭ ਹੀ ਕਰਦਾ ਰਹਿੰਦਾ ਹੈ, ਪਰ ਧਰਮੀ ਦਿੰਦਾ ਅਤੇ ਰੁੱਕਦਾ ਨਹੀਂ।
27 ਦੁਸ਼ਟ ਦਾ ਬਲੀਦਾਨ ਘਿਣਾਉਣਾ ਹੈ, ਕਿੰਨ੍ਹਾਂ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ।
28 ਝੂਠੇ ਗਵਾਹ ਦਾ ਨਾਸ ਹੁੰਦਾ ਹੈ, ਜਿਸ ਨੇ ਜੋ ਸੁਣਿਆ ਓਹੀ ਕਹਿਣ ਨਾਲ ਸਥਿਰ ਰਹੇਗਾ।
29 ਦੁਸ਼ਟ ਮਨੁੱਖ ਆਪਣਾ ਮੁੱਖ ਕਰੜਾ ਬਣਾਉਂਦਾ ਹੈ, ਪਰ ਸਚਿਆਰ ਆਪਣੇ ਚਾਲ-ਚੱਲਣ ਬਾਰੇ ਸੋਚ ਵਿਚਾਰ ਕਰਦਾ ਹੈ।
30 ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ।
ਕਹਾਉਤਾਂ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ