Text copied!
Bibles in Panjabi

ਕਹਾਉਤਾਂ 21:29-30 in Panjabi

Help us?

ਕਹਾਉਤਾਂ 21:29-30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਦੁਸ਼ਟ ਮਨੁੱਖ ਆਪਣਾ ਮੁੱਖ ਕਰੜਾ ਬਣਾਉਂਦਾ ਹੈ, ਪਰ ਸਚਿਆਰ ਆਪਣੇ ਚਾਲ-ਚੱਲਣ ਬਾਰੇ ਸੋਚ ਵਿਚਾਰ ਕਰਦਾ ਹੈ।
30 ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ।
ਕਹਾਉਤਾਂ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ