Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 21

ਕਹਾਉਤਾਂ 21:3-6

Help us?
Click on verse(s) to share them!
3ਬਲੀਦਾਨ ਨਾਲੋਂ ਧਰਮ ਅਤੇ ਨਿਆਂ ਕਰਨਾ ਯਹੋਵਾਹ ਨੂੰ ਚੰਗਾ ਲੱਗਦਾ ਹੈ।
4ਘਮੰਡੀ ਅੱਖਾਂ ਹੰਕਾਰੀ ਮਨ ਅਤੇ ਦੁਸ਼ਟਾਂ ਦਾ ਦੀਵਾ, ਪਾਪ ਹਨ।
5ਮਿਹਨਤੀ ਦੀਆਂ ਯੋਜਨਾਵਾਂ ਕੇਵਲ ਲਾਭ ਦੀਆਂ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ।
6ਝੂਠ ਦੁਆਰਾ ਪ੍ਰਾਪਤ ਕੀਤਾ ਧਨ ਹਵਾ ਨਾਲ ਉੱਡ ਜਾਣ ਵਾਲੀ ਧੂੜ ਵਰਗਾ ਹੈ, ਉਹ ਨੂੰ ਲੱਭਣ ਵਾਲੇ ਮੌਤ ਨੂੰ ਲੱਭਦੇ ਹਨ।

Read ਕਹਾਉਤਾਂ 21ਕਹਾਉਤਾਂ 21
Compare ਕਹਾਉਤਾਂ 21:3-6ਕਹਾਉਤਾਂ 21:3-6