Text copied!
Bibles in Panjabi

ਕਹਾਉਤਾਂ 21:7-10 in Panjabi

Help us?

ਕਹਾਉਤਾਂ 21:7-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਦੁਸ਼ਟਾਂ ਦੀ ਹਿੰਸਾ ਉਹਨਾਂ ਨੂੰ ਹੂੰਝ ਲੈ ਜਾਵੇਗੀ, ਕਿਉਂ ਜੋ ਉਹ ਨਿਆਂ ਕਰਨ ਤੋਂ ਮੁੱਕਰਦੇ ਹਨ।
8 ਦੋਸ਼ੀ ਮਨੁੱਖ ਦਾ ਰਾਹ ਟੇਢਾ ਹੈ, ਪਰ ਸਚਿਆਰ ਦਾ ਕੰਮ ਸਿੱਧਾ ਹੁੰਦਾ ਹੈ।
9 ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੈ।
10 ਦੁਸ਼ਟ ਦਾ ਮਨ ਬੁਰਿਆਈ ਨੂੰ ਚਾਹੁੰਦਾ ਹੈ, ਉਹ ਦੀ ਨਿਗਾਹ ਵਿੱਚ ਆਪਣੇ ਗੁਆਂਢੀ ਲਈ ਕਿਰਪਾ ਨਹੀਂ।
ਕਹਾਉਤਾਂ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ