Text copied!
Bibles in Panjabi

ਕਹਾਉਤਾਂ 21:7-9 in Panjabi

Help us?

ਕਹਾਉਤਾਂ 21:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਦੁਸ਼ਟਾਂ ਦੀ ਹਿੰਸਾ ਉਹਨਾਂ ਨੂੰ ਹੂੰਝ ਲੈ ਜਾਵੇਗੀ, ਕਿਉਂ ਜੋ ਉਹ ਨਿਆਂ ਕਰਨ ਤੋਂ ਮੁੱਕਰਦੇ ਹਨ।
8 ਦੋਸ਼ੀ ਮਨੁੱਖ ਦਾ ਰਾਹ ਟੇਢਾ ਹੈ, ਪਰ ਸਚਿਆਰ ਦਾ ਕੰਮ ਸਿੱਧਾ ਹੁੰਦਾ ਹੈ।
9 ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੈ।
ਕਹਾਉਤਾਂ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ