Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 22

ਕਹਾਉਤਾਂ 22:13-15

Help us?
Click on verse(s) to share them!
13ਆਲਸੀ ਆਖਦਾ ਹੈ ਭਈ ਬਾਹਰ ਤਾਂ ਸ਼ੇਰ ਹੈ, ਮੈਂ ਗਲੀਆਂ ਵਿੱਚ ਪਾੜਿਆ ਜਾਂਵਾਂਗਾ!
14ਪਰਾਈ ਔਰਤ ਦਾ ਮੂੰਹ ਇੱਕ ਡੂੰਘਾ ਟੋਆ ਹੈ, ਉਹ ਦੇ ਵਿੱਚ ਉਹ ਡਿੱਗਦਾ ਹੈ ਜਿਸ ਉੱਤੇ ਯਹੋਵਾਹ ਕ੍ਰੋਧਿਤ ਹੈ।
15ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ, ਤਾੜਨ ਦੀ ਸੋਟੀ ਉਹ ਨੂੰ ਉਸ ਤੋਂ ਦੂਰ ਕਰ ਦਿੰਦੀ ਹੈ।

Read ਕਹਾਉਤਾਂ 22ਕਹਾਉਤਾਂ 22
Compare ਕਹਾਉਤਾਂ 22:13-15ਕਹਾਉਤਾਂ 22:13-15