Text copied!
Bibles in Panjabi

ਕਹਾਉਤਾਂ 22:13-18 in Panjabi

Help us?

ਕਹਾਉਤਾਂ 22:13-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਆਲਸੀ ਆਖਦਾ ਹੈ ਭਈ ਬਾਹਰ ਤਾਂ ਸ਼ੇਰ ਹੈ, ਮੈਂ ਗਲੀਆਂ ਵਿੱਚ ਪਾੜਿਆ ਜਾਂਵਾਂਗਾ!
14 ਪਰਾਈ ਔਰਤ ਦਾ ਮੂੰਹ ਇੱਕ ਡੂੰਘਾ ਟੋਆ ਹੈ, ਉਹ ਦੇ ਵਿੱਚ ਉਹ ਡਿੱਗਦਾ ਹੈ ਜਿਸ ਉੱਤੇ ਯਹੋਵਾਹ ਕ੍ਰੋਧਿਤ ਹੈ।
15 ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ, ਤਾੜਨ ਦੀ ਸੋਟੀ ਉਹ ਨੂੰ ਉਸ ਤੋਂ ਦੂਰ ਕਰ ਦਿੰਦੀ ਹੈ।
16 ਜਿਹੜਾ ਆਪਣਾ ਧਨ ਵਧਾਉਣ ਲਈ ਗਰੀਬ ਉੱਤੇ ਅਨ੍ਹੇਰ ਕਰਦਾ, ਅਤੇ ਜੋ ਧਨਵਾਨ ਨੂੰ ਭੇਂਟ ਦਿੰਦਾ ਹੈ ਉਹਨਾਂ ਨੂੰ ਘਾਟਾ ਹੀ ਹੁੰਦਾ ਹੈ।
17 ਕੰਨ ਲਾ ਕੇ ਬੁੱਧਵਾਨਾਂ ਦੇ ਬਚਨ ਸੁਣ, ਅਤੇ ਮੇਰੇ ਗਿਆਨ ਵੱਲ ਆਪਣਾ ਮਨ ਲਾ,
18 ਜੇ ਤੂੰ ਆਪਣੇ ਮਨ ਵਿੱਚ ਉਹਨਾਂ ਦੀ ਪਾਲਣਾ ਕਰੇਂ ਅਤੇ ਓਹ ਸਭ ਤੇਰੇ ਮੂੰਹ ਵਿੱਚੋਂ ਨਿੱਕਲਣ, ਤਾਂ ਇਹ ਮਨ ਭਾਉਣੀ ਗੱਲ ਹੈ।
ਕਹਾਉਤਾਂ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ