Text copied!
Bibles in Panjabi

ਕਹਾਉਤਾਂ 22:2-5 in Panjabi

Help us?

ਕਹਾਉਤਾਂ 22:2-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਧਨੀ ਅਤੇ ਕੰਗਾਲ ਇੱਕ ਸਮਾਨਤਾ ਹੈ, ਕਿ ਉਨ੍ਹਾਂ ਸਭਨਾਂ ਦਾ ਸਿਰਜਣਹਾਰ ਯਹੋਵਾਹ ਹੈ।
3 ਸਿਆਣਾ ਤਾਂ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵਧ ਕੇ ਕਸ਼ਟ ਭੋਗਦੇ ਹਨ।
4 ਨਮਰਤਾ ਅਤੇ ਯਹੋਵਾਹ ਦਾ ਭੈਅ ਮੰਨਣ ਦਾ ਫਲ ਧਨ, ਆਦਰ ਅਤੇ ਜੀਵਨ ਹੈ।
5 ਟੇਢਿਆਂ ਦੇ ਰਾਹ ਵਿੱਚ ਕੰਡੇ ਅਤੇ ਫਾਹੀਆਂ ਹੁੰਦੀਆਂ ਹਨ, ਜਿਹੜਾ ਆਪਣੀ ਜਾਨ ਦੀ ਰੱਖਿਆ ਕਰਦਾ ਹੈ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।
ਕਹਾਉਤਾਂ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ