Text copied!
Bibles in Panjabi

ਕਹਾਉਤਾਂ 22:21-25 in Panjabi

Help us?

ਕਹਾਉਤਾਂ 22:21-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਭਈ ਮੈਂ ਤੈਨੂੰ ਸਚਿਆਈ ਦੇ ਬਚਨਾਂ ਦੀ ਖਰਿਆਈ ਸਿਖਾਵਾਂ, ਕਿ ਤੂੰ ਸਚਿਆਈ ਦੇ ਬਚਨ ਆਪਣੇ ਘੱਲਣ ਵਾਲਿਆਂ ਕੋਲ ਲੈ ਜਾਵੇਂ?
22 ਕੰਗਾਲ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ, ਅਤੇ ਨਾ ਦੁਖੀਏ ਉੱਤੇ ਫਾਟਕ ਵਿੱਚ ਅਨ੍ਹੇਰ ਕਰ,
23 ਕਿਉਂ ਜੋ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ, ਅਤੇ ਉਹਨਾਂ ਦੇ ਲੁੱਟਣ ਵਾਲਿਆਂ ਦੀ ਜਾਨ ਨੂੰ ਲੁੱਟੇਗਾ।
24 ਕ੍ਰੋਧੀ ਦਾ ਸਾਥੀ ਨਾ ਬਣੀਂ ਅਤੇ ਛੇਤੀ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ,
25 ਕਿਤੇ ਅਜਿਹਾ ਨਾ ਹੋਵੇ ਜੋ ਤੂੰ ਉਹ ਦੀ ਚਾਲ ਸਿੱਖ ਲਵੇਂ, ਅਤੇ ਤੇਰੀ ਜਾਨ ਫਾਹੀ ਵਿੱਚ ਫਸ ਜਾਵੇ।
ਕਹਾਉਤਾਂ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ