Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 22

ਕਹਾਉਤਾਂ 22:24-27

Help us?
Click on verse(s) to share them!
24ਕ੍ਰੋਧੀ ਦਾ ਸਾਥੀ ਨਾ ਬਣੀਂ ਅਤੇ ਛੇਤੀ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ,
25ਕਿਤੇ ਅਜਿਹਾ ਨਾ ਹੋਵੇ ਜੋ ਤੂੰ ਉਹ ਦੀ ਚਾਲ ਸਿੱਖ ਲਵੇਂ, ਅਤੇ ਤੇਰੀ ਜਾਨ ਫਾਹੀ ਵਿੱਚ ਫਸ ਜਾਵੇ।
26ਜਿਹੜੇ ਹੱਥ ਤੇ ਹੱਥ ਮਾਰਦੇ ਅਤੇ ਕਰਜ਼ਾਈ ਦੇ ਜ਼ਮਾਨਤੀ ਬਣਦੇ ਹਨ, ਤੂੰ ਉਹਨਾਂ ਦੇ ਵਿੱਚ ਨਾ ਹੋ।
27ਜੇ ਤੇਰੇ ਕੋਲ ਭਰਨ ਨੂੰ ਕੁਝ ਨਾ ਹੋਵੇ, ਤਾਂ ਉਹ ਤੇਰੇ ਵਿਛਾਉਣੇ ਨੂੰ ਤੇਰੇ ਹੇਠੋਂ ਖਿੱਚ ਲੈ ਜਾਵੇਗਾ।

Read ਕਹਾਉਤਾਂ 22ਕਹਾਉਤਾਂ 22
Compare ਕਹਾਉਤਾਂ 22:24-27ਕਹਾਉਤਾਂ 22:24-27