Text copied!
Bibles in Panjabi

ਕਹਾਉਤਾਂ 22:5-9 in Panjabi

Help us?

ਕਹਾਉਤਾਂ 22:5-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਟੇਢਿਆਂ ਦੇ ਰਾਹ ਵਿੱਚ ਕੰਡੇ ਅਤੇ ਫਾਹੀਆਂ ਹੁੰਦੀਆਂ ਹਨ, ਜਿਹੜਾ ਆਪਣੀ ਜਾਨ ਦੀ ਰੱਖਿਆ ਕਰਦਾ ਹੈ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।
6 ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।
7 ਧਨਵਾਨ ਕੰਗਾਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਦਾਸ ਹੁੰਦਾ ਹੈ।
8 ਜਿਹੜਾ ਬੁਰਾਈ ਬੀਜਦਾ ਹੈ ਉਹ ਬਿਪਤਾ ਹੀ ਵੱਢੇਗਾ, ਅਤੇ ਉਹ ਦੇ ਕਹਿਰ ਦੀ ਲਾਠੀ ਟੁੱਟ ਜਾਵੇਗੀ।
9 ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ।
ਕਹਾਉਤਾਂ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ