Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 22

ਕਹਾਉਤਾਂ 22:7-8

Help us?
Click on verse(s) to share them!
7ਧਨਵਾਨ ਕੰਗਾਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਦਾਸ ਹੁੰਦਾ ਹੈ।
8ਜਿਹੜਾ ਬੁਰਾਈ ਬੀਜਦਾ ਹੈ ਉਹ ਬਿਪਤਾ ਹੀ ਵੱਢੇਗਾ, ਅਤੇ ਉਹ ਦੇ ਕਹਿਰ ਦੀ ਲਾਠੀ ਟੁੱਟ ਜਾਵੇਗੀ।

Read ਕਹਾਉਤਾਂ 22ਕਹਾਉਤਾਂ 22
Compare ਕਹਾਉਤਾਂ 22:7-8ਕਹਾਉਤਾਂ 22:7-8