Text copied!
Bibles in Panjabi

ਕਹਾਉਤਾਂ 22:7-9 in Panjabi

Help us?

ਕਹਾਉਤਾਂ 22:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਧਨਵਾਨ ਕੰਗਾਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਦਾਸ ਹੁੰਦਾ ਹੈ।
8 ਜਿਹੜਾ ਬੁਰਾਈ ਬੀਜਦਾ ਹੈ ਉਹ ਬਿਪਤਾ ਹੀ ਵੱਢੇਗਾ, ਅਤੇ ਉਹ ਦੇ ਕਹਿਰ ਦੀ ਲਾਠੀ ਟੁੱਟ ਜਾਵੇਗੀ।
9 ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ।
ਕਹਾਉਤਾਂ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ