Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 23

ਕਹਾਉਤਾਂ 23:1-3

Help us?
Click on verse(s) to share them!
1ਜਦ ਤੂੰ ਕਿਸੇ ਹਾਕਮ ਦੇ ਨਾਲ ਰੋਟੀ ਖਾਣ ਬੈਠੇਂ, ਤਾਂ ਚੰਗੀ ਤਰ੍ਹਾਂ ਸੋਚ ਕਿ ਤੇਰੇ ਸਾਹਮਣੇ ਕੀ ਹੈ।
2ਜੇ ਤੂੰ ਪੇਟੂ ਹੈਂ, ਤਾਂ ਆਪਣੇ ਗਲੇ ਉੱਤੇ ਛੁਰੀ ਰੱਖ!
3ਉਹ ਦੇ ਸੁਆਦਲੇ ਭੋਜਨ ਦਾ ਲੋਭ ਨਾ ਕਰੀਂ, ਕਿਉਂ ਜੋ ਉਹ ਧੋਖੇ ਦੀ ਰੋਟੀ ਹੈ।

Read ਕਹਾਉਤਾਂ 23ਕਹਾਉਤਾਂ 23
Compare ਕਹਾਉਤਾਂ 23:1-3ਕਹਾਉਤਾਂ 23:1-3