Text copied!
Bibles in Panjabi

ਕਹਾਉਤਾਂ 23:1-3 in Panjabi

Help us?

ਕਹਾਉਤਾਂ 23:1-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਜਦ ਤੂੰ ਕਿਸੇ ਹਾਕਮ ਦੇ ਨਾਲ ਰੋਟੀ ਖਾਣ ਬੈਠੇਂ, ਤਾਂ ਚੰਗੀ ਤਰ੍ਹਾਂ ਸੋਚ ਕਿ ਤੇਰੇ ਸਾਹਮਣੇ ਕੀ ਹੈ।
2 ਜੇ ਤੂੰ ਪੇਟੂ ਹੈਂ, ਤਾਂ ਆਪਣੇ ਗਲੇ ਉੱਤੇ ਛੁਰੀ ਰੱਖ!
3 ਉਹ ਦੇ ਸੁਆਦਲੇ ਭੋਜਨ ਦਾ ਲੋਭ ਨਾ ਕਰੀਂ, ਕਿਉਂ ਜੋ ਉਹ ਧੋਖੇ ਦੀ ਰੋਟੀ ਹੈ।
ਕਹਾਉਤਾਂ 23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ