Text copied!
Bibles in Panjabi

ਕਹਾਉਤਾਂ 23:11-13 in Panjabi

Help us?

ਕਹਾਉਤਾਂ 23:11-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਕਿਉਂ ਜੋ ਉਹਨਾਂ ਦਾ ਛੁਡਾਉਣ ਵਾਲਾ ਸਮਰੱਥ ਹੈ, ਉਹਨਾਂ ਦਾ ਮੁਕੱਦਮਾ ਤੇਰੇ ਨਾਲ ਓਹੋ ਲੜੇਗਾ।
12 ਆਪਣਾ ਮਨ ਸਿੱਖਿਆ ਵੱਲ, ਅਤੇ ਆਪਣੇ ਕੰਨ ਗਿਆਨ ਦੀਆਂ ਗੱਲਾਂ ਵੱਲ ਲਾ।
13 ਬਾਲਕ ਦੇ ਤਾੜਨ ਦੇਣ ਤੋਂ ਨਾ ਰੁੱਕ, ਭਾਵੇਂ ਤੂੰ ਸੋਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ।
ਕਹਾਉਤਾਂ 23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ