Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 23

ਕਹਾਉਤਾਂ 23:11-14

Help us?
Click on verse(s) to share them!
11ਕਿਉਂ ਜੋ ਉਹਨਾਂ ਦਾ ਛੁਡਾਉਣ ਵਾਲਾ ਸਮਰੱਥ ਹੈ, ਉਹਨਾਂ ਦਾ ਮੁਕੱਦਮਾ ਤੇਰੇ ਨਾਲ ਓਹੋ ਲੜੇਗਾ।
12ਆਪਣਾ ਮਨ ਸਿੱਖਿਆ ਵੱਲ, ਅਤੇ ਆਪਣੇ ਕੰਨ ਗਿਆਨ ਦੀਆਂ ਗੱਲਾਂ ਵੱਲ ਲਾ।
13ਬਾਲਕ ਦੇ ਤਾੜਨ ਦੇਣ ਤੋਂ ਨਾ ਰੁੱਕ, ਭਾਵੇਂ ਤੂੰ ਸੋਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ।
14ਤੂੰ ਸੋਟੀ ਨਾਲ ਉਹ ਨੂੰ ਮਾਰ, ਅਤੇ ਉਹ ਦੀ ਜਾਨ ਨੂੰ ਪਤਾਲੋਂ ਬਚਾ ਲੈ।

Read ਕਹਾਉਤਾਂ 23ਕਹਾਉਤਾਂ 23
Compare ਕਹਾਉਤਾਂ 23:11-14ਕਹਾਉਤਾਂ 23:11-14