Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 23

ਕਹਾਉਤਾਂ 23:23-27

Help us?
Click on verse(s) to share them!
23ਸੱਚ ਨੂੰ ਮੁੱਲ ਲੈ, ਉਹ ਨੂੰ ਵੇਚੀਂ ਨਾ, ਨਾਲੇ ਬੁੱਧ, ਸਿੱਖਿਆ ਅਤੇ ਸਮਝ ਨੂੰ ਵੀ।
24ਧਰਮੀ ਦਾ ਪਿਉ ਅੱਤ ਖੁਸ਼ ਹੋਵੇਗਾ, ਅਤੇ ਜਿਹ ਦੇ ਬੁੱਧਵਾਨ ਪੁੱਤਰ ਜੰਮੇ ਉਹ ਉਸ ਉੱਤੇ ਅਨੰਦ ਰਹੇਗਾ।
25ਤੇਰੇ ਮਾਪੇ ਅਨੰਦ ਹੋਣ, ਤੈਨੂੰ ਜਨਮ ਦੇਣ ਵਾਲੀ ਖੁਸ਼ ਹੋਵੇ!
26ਹੇ ਮੇਰੇ ਪੁੱਤਰ, ਆਪਣਾ ਮਨ ਮੇਰੇ ਵੱਲ ਦੇ, ਅਤੇ ਤੇਰੀਆਂ ਅੱਖਾਂ ਮੇਰੇ ਰਾਹਾਂ ਵੱਲ ਲੱਗੀਆਂ ਰਹਿਣ।
27ਵੇਸਵਾ ਤਾਂ ਇੱਕ ਡੂੰਘਾ ਟੋਆ ਹੈ, ਅਤੇ ਓਪਰੀ ਔਰਤ ਇੱਕ ਭੀੜਾ ਖੂਹ ਹੈ।

Read ਕਹਾਉਤਾਂ 23ਕਹਾਉਤਾਂ 23
Compare ਕਹਾਉਤਾਂ 23:23-27ਕਹਾਉਤਾਂ 23:23-27