24 ਧਰਮੀ ਦਾ ਪਿਉ ਅੱਤ ਖੁਸ਼ ਹੋਵੇਗਾ, ਅਤੇ ਜਿਹ ਦੇ ਬੁੱਧਵਾਨ ਪੁੱਤਰ ਜੰਮੇ ਉਹ ਉਸ ਉੱਤੇ ਅਨੰਦ ਰਹੇਗਾ।
25 ਤੇਰੇ ਮਾਪੇ ਅਨੰਦ ਹੋਣ, ਤੈਨੂੰ ਜਨਮ ਦੇਣ ਵਾਲੀ ਖੁਸ਼ ਹੋਵੇ!
26 ਹੇ ਮੇਰੇ ਪੁੱਤਰ, ਆਪਣਾ ਮਨ ਮੇਰੇ ਵੱਲ ਦੇ, ਅਤੇ ਤੇਰੀਆਂ ਅੱਖਾਂ ਮੇਰੇ ਰਾਹਾਂ ਵੱਲ ਲੱਗੀਆਂ ਰਹਿਣ।
27 ਵੇਸਵਾ ਤਾਂ ਇੱਕ ਡੂੰਘਾ ਟੋਆ ਹੈ, ਅਤੇ ਓਪਰੀ ਔਰਤ ਇੱਕ ਭੀੜਾ ਖੂਹ ਹੈ।