Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 23

ਕਹਾਉਤਾਂ 23:26-28

Help us?
Click on verse(s) to share them!
26ਹੇ ਮੇਰੇ ਪੁੱਤਰ, ਆਪਣਾ ਮਨ ਮੇਰੇ ਵੱਲ ਦੇ, ਅਤੇ ਤੇਰੀਆਂ ਅੱਖਾਂ ਮੇਰੇ ਰਾਹਾਂ ਵੱਲ ਲੱਗੀਆਂ ਰਹਿਣ।
27ਵੇਸਵਾ ਤਾਂ ਇੱਕ ਡੂੰਘਾ ਟੋਆ ਹੈ, ਅਤੇ ਓਪਰੀ ਔਰਤ ਇੱਕ ਭੀੜਾ ਖੂਹ ਹੈ।
28ਉਹ ਡਾਕੂ ਵਾਂਗੂੰ ਘਾਤ ਲਾਉਂਦੀ ਹੈ, ਅਤੇ ਆਦਮੀਆਂ ਵਿੱਚ ਵਿਸ਼ਵਾਸਘਾਤੀਆਂ ਦੀ ਗਿਣਤੀ ਵਧਾਉਂਦੀ ਹੈ।

Read ਕਹਾਉਤਾਂ 23ਕਹਾਉਤਾਂ 23
Compare ਕਹਾਉਤਾਂ 23:26-28ਕਹਾਉਤਾਂ 23:26-28